Attitude status in Punjabi for Whatsapp

facebooktwittergoogle_plusreddit

Punjabi’s are full of attitude, so why not set a status to define it. Following is a complete list of latest attitude status in Punjabi language. We have collected these status, so that you need not waste your time searching across internet for Punjabi attitude status for whatsapp, select yours and just copy paste. All the statuses are so compelling that you will come again and again to set a new status from this list.

  • ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾ… ਉਹ ਗੱਭਰੂ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨਾ…
  • ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ …ਪਰ…ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ
  • ਰੱਬਾ ਕਾਰ ਭਾਵੇਂ ਮਰੂਤੀ 800 ਹੀ ਦਵਾ ਦੀਂ…ਪਰ ਉੱਤੇ ਲਾਲ ਬੱਤੀ🚨 ਲਵਾ ਦੀ
  • ਦੇਖ ਉਜੜਦੀ ਕਿਸੇ ਦੀ ਕੁੱਲੀ….. ਛੱਡ ਦੇ ਜਸ਼ਨ ਮਨਾਉਣਾ … ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ…
  • ਕਰਨੀ ਆ ਤਾ ਸਰਦਾਰੀ ਕਰੋ… ਆਸ਼ਕ਼ੀ ਤਾਂ ਹਰ ਕੋਈ ਕਰ ਲੈਦਾ।
  • ਦੂਜਾ ਮੌਕਾ ਸਿਰਫ ਕਹਾਣੀਆਂ ਹੀ ਦਿੰਦੀਆਂ ਹਨ… ਜਿੰਦਗੀ ਨਹੀਂ।

    Check Out More Attitude Status in Punjabi below:

    • ਜੇਕਰ ਕੋਈ ਕੁੜੀ ਤੁਹਾਨੂੰ ਦੋਸਤ ਮਨਦੀ ਹੈ ਤਾ ਉਸਨੂੰ ਪਿਆਰ ਦੀ ਰਾਹ ਤੇ ਪਾਉਣ ਦੀ ਜ਼ਿਦ ਨਹੀਂ ਕਰਨੀ ਚਾਹੀਦੀ ਕਿਓਂਕਿ ਦੋਸਤੀ ਦਾ ਰਿਸ਼ਤਾ ਪਿਆਰ ਨਾਲੋ ਅਕਸਰ ਉਚਾ ਤੇ ਸਚਾ ਹੁੰਦਾ ਹੈ।
    • ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ।
    • ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ ਦਿੰਦਾ ਹੈ , ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ।
    • 5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ
    • ਬਹੁਤ ਡਰ ਲਗਦਾ ਮੇਨੂੰ ਉਨ੍ਹਾ ਲੋਕਾਂ ਤੋਂ ਜਿਨ੍ਹਾ ਦੇ ਚੇਹਰੇ ਤੇ ਮਿਠਾਸ ਤੇ ਦਿਲ ਚ ਜ਼ਹਰ ਹੁੰਦਾ ਹੈ।
    • ਜੇ ਰਿਸ਼ਤੇ ਸੱਚੇ ਹੋਣ ਤਾ ਜਿਆਦਾ ਸੰਭਾਲਣੇ ਨਹੀਂ ਪੈਂਦੇ .. ਤੇ ਜੇਹੜਿਆ ਰਿਸ਼ਤਿਆਂ ਨੂੰ ਜਿਆਦਾ ਸੰਭਾਲਣਾ ਪਵੇ ਓਹ ਰਿਸ਼ਤੇ ਸਚੇ ਨਹੀਂ ਹੁੰਦੇ।
    • ਸੜਕ ਕਿਨੀ ਹੀ ਸਾਫ਼ ਕਿਊਂ ਕਿਊਂ ਨਾ ਹੋਵੇ ਧੂਲ ਤਾਂ ਹੋ ਹੀ ਜਾਂਦੀ ਹੈ.. ਬੰਦਾ ਜਿਨਾ ਮਰਜੀ ਚੰਗਾ ਹੋਵੇ ਭੁੱਲ ਤਾਂ ਹੋ ਹੀ ਜਾਂਦੀ ਹੈ।

    Comments