Attitude status in Punjabi for Whatsapp

Facebooktwittergoogle_plusreddit

Punjabi’s are full of attitude, so why not set a status to define it. Following is a complete list of latest attitude status in Punjabi language. We have collected these status, so that you need not waste your time searching across internet for Punjabi attitude status for whatsapp, select yours and just copy paste. All the statuses are so compelling that you will come again and again to set a new status from this list.

  • ਜੱਟੀ ਹਾਂ ਹੁਣ ….ਆਕੜ ਤਾਂ ਹੋਊਗੀ
  • ਨਾ ਕੌਫੀ ਨਾ ਠੰਡੇ ਹੁੰਦੇ ਸੀ ..ਸਾਡੇ ਦਿਨ ਕਾਕਾ ਚੰਗੇ ਹੁੰਦੇ ਸੀ
  • ਮੈ ਪੰਜਾਬਣ ਅੜਬ ਜਹੀ ਲਹੂ ਚ ਦਲੇਰੀ ਆ,ਲੋੜ ਨਹੀ ਹਥਿਆਰਾਂ ਦੀ ਮੇਰੀ ਘੂਰ ਬਥੇਰੀ ਆ,ਪੈਰੀ ਕਢਵੀ ਜੁੱਤੀ ਵਾਹਲੀ ਅੱਤ ਚੱਕੀ ਤੌ ,ਥਰ ਥਰ ਕੰਬਦੇ ਗਭੱਰੂ ਅਸਲੇ ਵਰਗੀ ਜੱਟੀ ਤੋਂ
  • ਬੜਾ ਗ਼ਜ਼ਬ ਦਾ ਰਿਸ਼ਤਾ ਹੁੰਦਾ ਹੈ ਉਨ੍ਹਾ ਨਾਲ..ਜਿਨ੍ਹਾਂ ਨਾਲ ਕੋਈ ਰਿਸ਼ਤਾ ਨਹੀਂ ਹੁੰਦਾ
  • ਜਿਨ੍ਹਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ ..ਅਕਸਰ ਉਨ੍ਹਾਂ ਦੀ ਹੀ ਕਿਸਮਤ ਖਰਾਬ ਹੁੰਦੀ ਹੈ
  • ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
  • ਦਿਲ ਤੋੜਦੇ ਨੇ ਜੋ ਇਸ ਦੁਨੀਆਂ ਵਿਚ ਹੋਰਾਂ ਦਾ…ਕਹਿੰਦੇ ਨੇ ਕਬੂਲ ਉਨ੍ਹਾਂ ਦੀ ਦੁਆਵਾਂ ਵੀ ਨਹੀ ਹੁੰਦੀਆਂ
  • ਦਿਲ ਦਾ ਦਰਦ ਸਮਝਣ ਵਾਲਾ ਕੋਈ ਕੋਈ ਹੁੰਦਾ ..ਨਹੀਂ ਤਾਂ ਲੋਕੀ ਹੱਸ ਕੇ ਕਹਿ ਜਾਂਦੇ ਨੇ “ਚਲ ਕੋਈ ਨਾ”

More Attitude Status in Punjabi below:

  • ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ…ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ
  • ਕਿਸੇ ਦਾ ਕਿੰਨਾ ਵੀ ਕਰ ਲਵੋ ..ਅਗਲਾ 5 ਮਿੰਟ ਨਹੀਂ ਲਗਾਉਂਦਾ ਬੇਕਦਰੀ ਕਰਨ ਚ
  • ☆★#Attitude ਹੈਗਾ ਪਰ ਗਵਾਰਾਂ ਵਾਂਗੂੰ ਬਿਨਾਂ ਗੱਲ ਤੋਂ #show ਨਹੀਂ ਕਰਦੇ ਤੇ ਲੋੜ ਪੈਣ ਤੇ ਮੌਕਾ ਨਹੀਂ ਛੱਡਦੇ…☆★
  • ਜੇ ਤੂੰ ਸੋਹਣੀ ਆ ਤਾਂ, Sweet ਮੈ ਵੀ ਬਹੁਤ ਆ…ਜੇ Attitude ਤੇਰੇ ਚ ਹੈ, ਤਾਂ Deeth ਮੈ ਵੀ ਬਹੁਤ ਆ!
  • ਯਾਰੀ ਨਾਲੋਂ ਵਧ ਚੀਜ਼ ਪਿਆਰੀ ਕੋਈ ਨਾ ….ਫੁਕਰੇ ਬੰਦੇ ਨਾਲ ਸਾਡੀ ਯਾਰੀ ਕੋਈ ਨਾ
  • ਹੁਣ ਤੂੰ ਮੇਰੀ ਸ਼ਕਲ ਵੀ ਦੇਖਣਾ ਨਹੀਂ ਚਾਹੁੰਦੀ…ਕਦੇ ਰਹਿੰਦੀ ਸੀ ਮੇਰਾ ਪਰ੍ਸ਼ਾਵਾ ਬਣ ਕੇ
  • ਸੋਹਣੇ ਨਾ ਬਣੋ, ਚੰਗੇ ਬਣੋ… ਸਲਾਹ ਨਾ ਦਿਓ, ਮਦਦ ਕਰੋ

Comments