Best Punjabi Status

facebooktwittergoogle_plusreddit

Checkout the collection of best punjabi status in one line, to make your whatsapp and facebook profile compelling. Did you liked someone’s whatsapp status, but can’t copy it ? Why copy when you can get best new statuses daily at our website 123punjabistatus.com. Set a status, come back and update from our ever expanding list of best punjabi status.

  • ਜ਼ਿੰਦਗੀ ਦਾ ਅਸੂਲ ਬਣਾ ਲਵੋ ਜੋ ਛੱਡ ਗਿਆ ਉਸਨੂੰ ਭੁੱਲ ਜਾਓ।
  • ਜਿਥੇ ਦੂਸਰਿਆਂ ਨੂੰ ਸਮਝਾਉਣਾ ਮੁਸ਼ਕਿਲ ਹੋ ਜਾਵੇ ,ਉਥੇ ਆਪਨੇ ਆਪ ਨੂੰ ਸਮਝਾਣ ਦੀ ਕੋਸ਼ਿਸ਼ ਕਰੋ॥ …. :)
  • ਬਹੁਤ ਔਖਾ ਹੈ ਹਰ ਵੇਲੇ ਹਕੀਕਤ ਚ ਰਹਿਣਾ , ਜ਼ਿੰਦਗੀ ਥੋੜੀ ਖੁਸ਼ੀ ਨਾਲ ਜੀਣ ਲਈ ਕੁਝ ਵਹਿਮ ਵੀ ਜਰੂਰੀ ਨੇ।
  • ਕੁਝ ਦਿਨ ਚੁੱਪ ਰਹਿ ਕੇ ਵੇਖੋ , ਲੋਕ ਸੱਚੀ ਤੁਹਾਨੂੰ ਭੁੱਲ ਜਾਣਗੇ।
  • ਬਹਾਨੇ ਨਾਲ ਵੀ ਕਿਸੇ ਤੋਂ ਮੇਰਾ ਹਾਲ ਨਾ ਪੁੱਛੀਂ ਮੈਂ ਬਿਲਕੁਲ ਠੀਕ ਹਾਂ, ਲੋਕੀਂ ਤਾਂ ਬੱਸ ਗਲਾਂ ਬਣਾਉਦੇ ਨੇ…
  • ਮੇਰੇ ਕੰਨ ਵਿਚ ਕਿਹਾ ਖੁਦਾ ਨੇ,ਜਿਗਰਾ ਰੱਖੀਂ ਡੋਲੀਂ ਨਾ….ਅਾਖਰ ਨੂੰ ਦਿਨ ਚੰਗੇ ਅਾੳੁਣੇ,ਬਸ ਚੁੱਪ ਕਰਜਾ ਬੋਲੀਂ ਨਾ
  • ਤੁਸੀਂ ਅਗਰ ਕਿਸੇ ਨਾਲ ਜ਼ਿੰਦਗੀ ਭਰ ਦਾ ਰਿਸ਼ਤਾ ਨਿਭਾਉਣਾ ਚਾਹੁੰਦੇ ਹੋ ਤਾਂ ਆਪਣੇ ਦਿਲ ਵਿਚ ਇਕ ਕਬਰਿਸਤਾਨ ਬਣਾ ਲਵੋ ਜਿਸ ਵਿਚ ਤੁਸੀਂ ਉਸਦੀ ਸਾਰੀਆਂ ਗ਼ਲਤੀਆਂ ਦਫ਼ਨ ਕਰ ਸਕੋ.
  • ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ

More best punjabi status for whatsapp and facebook:

  • ਝੂਠ ਜੇ ਬੰਦਾ ਆਪ ਬੋਲੇ ਤਾਂ ਚੰਗਾ ਲੱਗਦਾ ਹੈ ਜੇ ਕੋਈ ਹੋਰ ਬੋਲੇ ਤਾਂ ਗੁੱਸਾ ਆਉਂਦਾ ਹੈ…
  • ਜਿਨ੍ਹਾ ਦੇ ਦਿਲ ਬਹੁਤ ਕਮਜ਼ੋਰ ਹੁੰਦੇ ਨੇ, ਅਕਸਰ ਉਹੀ ਲੋਕ ਦੁਜਿਆਂ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਨੇ।
  • ਸਿਰਫ ਗੁੜ ਬਣ ਜਾਣਾ ਹੀ ਪ੍ਰਾਪਤੀ ਨਹੀ ਹੁੰਦੀ ਆਪਨੇ ਆਪ ਨੂੰ ਮਖੀਆਂ ਤੋਂ ਬਚਾਉਣਾ ਵੀ ਉਨਾ ਹੀ ਜਰੂਰੀ ਹੁੰਦਾ ਹੈ।
  • ਪਹਿਲਾਂ ਲੋਕ emotional ਸਨ,ਰਿਸ਼ਤੇ ਪਿਆਰ ਨਾਲ ਨਿਭਾਉਦੇ ਸਨ..
    ਫਿਰ ਲੋਕ practical ਹੋ ਗਏ,ਰਿਸ਼ਤਿਆਂ ਦਾ ਫਾਇਦਾ ਚੁੱਕਣ ਲੱਗ ਪਏ …..
    ਹੁਣ ਲੋਕ professional ਹੋ ਗਏ,…ਰਿਸ਼ਤੇ ਲੱਭਦੇ ਹੀ ਉਹ ਨੇ ਜਿਨ੍ਹਾਂ ਦਾ ਫਇਦਾ ਚੁੱਕਿਆ ਜਾ ਸਕੇ …
  • ਜਦੋਂ ਕੋਈ ਸਾਡਾ ਬਹੁਤ ਹੀ ਕਰੀਬੀ ਸਾਡੇ ਤੇ ਗੁੱਸਾ ਹੋਣਾ ਸ਼ਡ ਦਵੇ ਤਾਂ ਸਮਝ ਲਵੋ ਅਸੀਂ ਉਸਨੂੰ ਗੁਆ ਚੁੱਕੇ ਹਾਂ ।

Comments