Funny status in punjabi

facebooktwittergoogle_plusreddit

We Punjabi’s love fun and act funny to make others happy. So set your funny status in punjabi language for your whatsapp profile and make your friends smile. Our list of funny punjabi status is ever expanding, we dedicated hours to update funny status and other categories daily.

  • ਚਿੱਟੇ ਸੂਟ ਤੇ ਕਾਲਾ ਫੁੱਲ ਕਢਾਈ ਦਾ..ਜਦੋ ਤੇਰੀ ਯਾਦ ਆਵੇ…DJ ਲਾ ਕੇ ਭੰਗੜਾ ਪਾਈਦਾ
  • ਵੇ ‎ਮੇਥੋਂ ਵੱਧ ਤੇਨੂੰ ਕਿਹੜੀ ਚਾਅ ਲਉਗੀ..ਜਿਹੜੀ ਚਾਅ ਲਉਗੀ ਸਿਰ ਪੜਵਾ ਲਉਗੀ।
  • ਬੜੇ ਦਿਨਾਂ ਬਾਅਦ ਅੱਜ #Phone ਤੇ ਉਸਦੀ ਅਵਾਜ਼ ਸੁਣੀ ਤਾਂ ਦਿਲ ਨੇ ਧੜਕਦੇ ਹੋਏ ਕਿਹਾ,ਜਲਦੀ ਯਾਦ ਕਰ #ਕੰਜਰਾ ਆਹ ਕਿਹੜੀ ਆ
  • ਲੋਕ ਕਹਿੰਦੇ Congress ਗਈ BJP ਆ ਗਈ , ਹੁਣ ਅੱਛੇ ਦਿਨ ਆਉਣਗੇ ,ਪਰ ਕਮਲਿਆਂ ਨੂੰ ਇਹ ਨਹੀ ਪਤਾ ਬਾਈ Gangadhar Hi Shaktimaan ਆ
  • ਤੇਰਾ ਪਿਆਰ ਨਾ ਆਵੇ ਸਮਝ ਕੂੜੇ..ਤੇਰਾ ਗੁੱਸਾ ਮੇਰੇ ਸੀਨੇ ਤੀਰ ਵਾਂਗ ਵੱਜਦਾ..ਤੂੰ angry bird ਵਾਂਗ ਅੱਖਾਂ ਕੱਢਦੀ ਰਹਿੰਦੀ ਏ..main temple run ਵਾਂਗ ਤੇਰੇ ਪਿਛੇ ਰਹਾ ਭੱਜਦਾ
  • ਭੁੱਖੇ ਨੂੰ ਰੋਟੀ ਤੇ smartphone ਵਾਾਲੇ ਨੂੰ charger ਦੇਨਾ ਪੁੰਨ ਦਾ ਕੰਮ ਹੈ… ਸ਼ਾਸਤਰਾਂ ਚ ਲਿਖਣਾ ਰਿਹ ਗਿਆ ਸੀ।
  • ਲਿਖਿਆ ਨੰਬਰ ਯਾਰੋ Napkin ਤੇ ਹੀ ਰਹਿ ਗਿਆ,ਤੇਰੇ ਤੋਂ ਕੁੜੀ set ਨਈਂ ਹੋਣੀਂ ਸਾਲਾ ਵੇਟਰ ਵੀ ਇਹ ਗੱਲ ਕਹਿ ਗਿਆ

More funny status in punjabi for whatsapp :

  • ਅੱਜ ਹਾਈਕੋਰਟ ਨੇ ਸ਼ਪੱਸ਼ਟ ਕਰ ਦਿੱਤਾ ਕਿ ਜੇ ਪਤੀ ਪਰਮੇਸਵਰ ਤਾਂ..Boy friend ਵੀ ਕੋਈ ਛੋਟਾ ਮੋਟਾ #ਦੇਵਤਾ ਮੰਨਿਆ ਜਾਵੇਗਾ
  • ਜੇ ਤੂੰ ਮੇਰੇ ਪਿਆਰ ਨੂੰ ਸਮਝੇ ਤਾਂ ਮੋਤੀ ਜੇ ਨਾ ਸਮਝੇ ਤਾਂ ਖੋਤੀ..
  • ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।
  • ਵਾਹ ਨੀ ਤਕਦੀਰੇ ਬੀਜੀਆਂ ਸੀ ਭਿੰਡੀਆਂ ਉੱਗ ਪਏ ਖੀਰੇ
  • ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ
  • ਕਹਿੰਦੀ :- ਮੈਨੂੰ ਤਾਂ ਸਲਮਾਨ ਜਿਹਾ ਮੁੰਡਾ ਚਾਹੀਦਾ, ਤੇਰੇ ਜਿਹਾ ਤਾਂ ਮੇਰੇ ਨਾਲ ਜਚਦਾ ਨਈ, ਮੈਂ ਕਿਹਾ ਬੀਬਾ :- ਜਿੰਨੀ ਭੁੱਖ ਹੋਵੇ ਉਨਾ ਖਾਉ, ਜਿਆਦਾ ਖਾਧਾ ਤਾਂ ਹਾਥੀ ਨੂੰ ਵੀ ਪਚਦਾ ਨੀ
  • ਕਹਿੰਦੀ ਤੂੰ ਤਾਂ ਸਾਰਾ ਦਿਨ Temple Run ਖੇਡਦਾਂ ਏ ਤੇਰੀ ਮੇਰੀ ਤਾਂ ਹੁਣ tuttu, ਮੈਂ ਕਿਹਾ ਚੁੱਪ ਕਰ ਜਾ, ਜੇ ਬੰਦਾ ਮਰ ਗਿਆ ਤਾਂ ਭੂੰਜੇ ਪਾ ਕੇ kuttu…
  • ਦੋ ਮੁੰਡੇ ਹੋਸਟਲ ਵਿਚ ਪੱੜ ਰਹੇ ਸੀ ਦੂਜੇ ਨੇ ਕਿਹਾ: “ਯਾਰ ਕਿੰਨੇ ਵੱਜਗੇ ਆ ” ਮੁੰਡੇ ਨੇ ਵੱਟਾ ਚਕ ਕੇ ਕੁੜੀਆਂ ਦੇ ਹੋਸਟਲ ਵਿਚ ਮਾਰਿਆ ਕੁੜੀ ਬਾਹਰ ਆ ਕੇ ਕਹਿੰਦੀ “ਕੰਜਰੋ ਸੋਜੋ ” “ਰਾਤ ਦੇ ਦੋ ਵੱਜਗੇ ਆ

Comments