One Liner Status in Punjabi

Facebooktwittergoogle_plusreddit

Do you want to get new one liner status for Whatsapp in Punjabi for your profile. Below is a list you can go through and select your best status in one line for sharing on Whatsapp, Facebook or set as status. Whatever the situation is, your emotions will get words through out one liner Whatsapp Statuses in Punjabi language. Romantic, sad and funny one liners for all your moods. So, go through them and set your favourite. Check back daily for updated statuses.

  • ਜਿਸ ਤਰ੍ਹਾਂ ਕਾਲੀ ਮਿਰਚ ਕਦੇ ਗੋਰੀ ਨਹੀਂ ਹੋ ਸਕਦੀ ਠੀਕ ਉਸੇ ਤਰ੍ਹਾਂ ਗਰਮ ਮਸਾਲਾ ਕਦੇ ਵੀ ਠੰਡਾ ਨਹੀਂ ਹੋ ਸਕਦਾ
  • ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।
  • ਇੱਕ ਤੇਰੀ ਮੇਰੀ ਜੋੜੀ, ਉੱਤੋ ਦੋਨਾ ਨੂੰ ਅਕਲ ਥੋੜੀ,ਲੜਦੇ ਭਾਵੇ ਲੱਖ ਰਹਿਏ ਪਰ ਅੰਦਰੋਂ ਪਿਆਰ ਵੀ ਕਰਦੇ ਚੋਰੀ ਚੋਰੀ
  • ਮੈ ਤੁਹਾਨੂੰ ਪਿਆਰ ਕਰਦਾ ਹਾਂ …… I lub ju jiii…I love you jii…
  • ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ, ਪਲ ਪਲ ਡਿੱਗਣਾ , ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।
  • ਦੇਸੀ ਜਿਹਾ ਜੱਟ ਸੀ brandy ਹੋ ਗਿਆ, ਤੇਰੇ ਪਿਛੇ ਲਗ ਕੇ trendy ਹੋ ਗਿਆ!
  • ਜਿਨ੍ਹਾ ਵਿਚ ਇੱਕਲੇ ਚੱਲਣ ਦੇ ਹੋਂਸਲੇ ਹੁੰਦੇ ਨੇ, ਉਨ੍ਹਾ ਪਿੱਛੇ ਇੱਕ ਦਿਨ ਵੱਡੇ ਕਾਫ਼ਿਲੇ ਹੁੰਦੇ ਨੇ।
  • ਦਿਲ ਕਰਦਾ 1crore ਦੀ ਕਮੇਟੀ ਪਾਵਾ ਪਹਲੀ ਚੱਕ ਲਵਾ ਫਿਰ ਕੀਤੇ ਨਜ਼ਰ ਨਾ ਆਵਾ..

One Liner Status For Whatsapp in Punjabi

  • ਹਸਦੇ ਰਹੋ ਮਿਤਰੋ ਰੋਣ ਨੂੰ ਰਿਸ਼ਤੇਦਾਰ ਬਥੇਰੇ ਨੇ ।
  • ਸੱਚਾਈ ਦੀ ਰਾਹ ਤੇ ਚੱਲਣਾ ਫਾਇਦੇ ਦੀ ਗੱਲ ਹੁੰਦੀ ਹੈ , ਕਿਉਂਕੀ ਇਸ ਰਾਹ ਤੇ ਭੀੜ ਘੱਟ ਹੁੰਦੀ ਹੈ ।
  • ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !
  • ਜਦੋਂ ਤੱਕ ਸਾਡੇ ਦਿਲ ਨੂੰ ਤੇਰਾ ਫਿਕਰ ਰਹੇਗਾ .. ਉਦੋਂ ਤੱਕ ਮੇਰੇ statuses ਚ ਤੇਰਾ ਜ਼ਿਕਰ ਰਹੇਗਾ ।
  • ਜਾ ਵਿਆਹ ਕਰਵਾ ਲੈ ਜਿਥੇ ਦਿਲ ਕਰਦਾ, ਸਾਥੋਂ ਮਿਨਤਾਂ ਤੇਰੀਆਂ ਹੋਣੀਆਂ ਨਾ ।
  • ਤੂੰ ਮੇਰੀ ਹੋ ਸਕਦੀ ਨਹੀਂ ,ਦੱਸ ਤੇਰੀ ਕੀ ਮਜਬੂਰੀ ਹੈ..ਮੇਂ ਤੇਰੇ ਬਿਨ ਜੀ ਸਕਦਾ ਨਹੀਂ ,ਤੇਨੂੰ ਦਸਣਾ ਬੋਹਤ ਜਰੂਰੀ ਹੈ।
  • ਤੂੰ ਤਾਂ ਚਾਂਦੀ ਉੱਤੇ ਮਰਗੀ, ਜੱਟ ਤਾਂ ਤੈਨੂੰ ..ਸੋਨੇ ਚ ਮੜਾਉਣ ਨੂੰ ਫਿਰਦਾ ਸੀ …

Comments