One Liner Status in Punjabi

Facebooktwittergoogle_plusreddit

Do you want to get new one liner status for Whatsapp in Punjabi for your profile. Below is a list you can go through and select your best status in one line for sharing on Whatsapp, Facebook or set as status. Whatever the situation is, your emotions will get words through out one liner Whatsapp Statuses in Punjabi language. Romantic, sad and funny one liners for all your moods. So, go through them and set your favourite. Check back daily for updated statuses.

  • ਤੇਨੂੰ ਲਗਦਾ ਤੇਰੀ high personality ਅਗੇ ਕੋਈ ਕੱਖ ਵੀ ਨਹੀ..ਤੇਰੇ ਤੋ ਵੀ ਸੋਹਣੇ ਨਾਲ ਕਰਵਾਉਂ ਵਿਆਹ ਏਹਦੇ ਵਿਚ ਵੀ ਕੋਈ ਸ਼ਕ ਨਹੀ।
  • ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।
  • ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ।
  • ਜਿੱਥੇ ਕਾਕਾ ਤੂੰ ਬਦਮਾਸ਼ੀ ਕਰਦਾ ਆ,ਉੱਥੇ ਅਸੀ ਸਰਦਾਰੀ ਕੀਤੀ ਆ
  • ਸਾਡੀ ਆਪਣੀ ਸ਼ਕੀਨੀ ਬੜੀ ਅਥਰੀ ..ਤੂੰ ਜੇਬ ਚ ਰੱਖ ਟੌਰ ਨੂੰ. . ਸਾਨੂੰ ਆਪਣਾ style ਬੜਾ ਜਚਦਾ ਕਿਉਂ Follow ਕਰਾਂ ਕਿਸੇ ਹੋਰ ਨੂੰ ।
  • ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
  • ਹਮੇਸ਼ਾ ਯਾਦ ਰੱਖੋ ਕਿ ਤੁਸੀਂ Unique ਹੋ, ਜਿਵੇ ਕੀ ਹਰ ਕੋਈ ਹੈ

One Liner Status For Whatsapp in Punjabi

  • I’m Sorry ਜੇ ਮੈਂ ਬਦਲ ਗਈ ਹਾਂ, ਪਰ ਰਿਹਾ ਤੂੰ ਵੀ ਹੁਣ ਉਹ ਨਹੀਂ
  • ਗੱਲ ਵੀ ਉਹਨਾਂ ਦੀ ਹੀ ਹੁੰਦੀ ਆ, ਜਿਹਨਾਂ ਦੀ ਕੋਈ ਗੱਲ ਬਾਤ ਹੁੰਦੀ ਆ
  • ਗੋਲੀਆਂ ਚਲਾਣੀਆਂ ਤਾਂ ਔਖੀਆਂ ਨਹੀ ਹੁੰਦੀਆਂ… ਕਚਹਿਰੀਆਂ ਚ ਕੇਸ ਨਿਪਟਾਉਣੇ ਔਖੇ ਹੁੰਦੇ ਨੇ …
  • ਜ਼ਿੰਦਗੀ ਮੈਂ ਪਿਆਰ ਹੋਣਾ ਜਰੂਰੀ ਹੈ .. ਪੈਸਾ ਤੋ salmaan khan ਕੇ ਪਾਸ ਭੀ ਹੈ ..
  • ਤੇਰਾ ਮੇਰਾ ਸਾਥ ਹੈ ਵੇ ਜਨਮਾਂ ਜਨਮਾਂ ਦਾ,ਤੂੰ ਮੈਨੂੰ ਮਿਲਿਆ ਇਹ ਫਲ ਹੈ ਮੇਰੇ ਚੰਗੇ ਕਰਮਾਂ ਦਾ।।
  • ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ਚ ਤੂ ਵੱਸਦੀ
  • ਜਦ ਮੈਨੂੰ ਪਤਾ ਏ ਕਿ ‪#‎ਵਾਹਿਗੁਰੂ‬ ਮੇਰੇ ਨਾਲ ਏ,ਤਾਂ ਮੈਨੂੰ ਇਸ ਗੱਲ ਨਾਲ ਕੋਈ ਫਰਕ ਨੀ ਪੈਂਦਾ ਕਿ ਕੌਣ -ਕੌਣ ਮੇਰੇ ਖਿਲਾਫ ਏ
  • ਚੰਗੇ ਆਂ ਜਾਂ ਮੰਦੇ ਆਂ, ਰੱਬਾ ਤੇਰੇ ਬੰਦੇ ਆਂ!

Comments