Punjabi funny status

facebooktwittergoogle_plusreddit

Punjabi funny status

  • ਪੰਜਾਬ ਹੀ ਇੱਕ ਐਸੀ ਥਾਂ ਆ…ਜਿੱਥੇ ਲੋਕ ਲੜਨ ਤੋਂ ਪਹਿਲਾਂ ਕਹਿੰਦੇ ਆ…! ਤੂੰ ਹੱਥ ਤਾਂ ਲਾਕੇ ਦਖਾ….!
    ਲੜਨ ਤੋਂ ਬਾਅਦ ਕਹਿੰਦੇ ਆ…! ਤੂੰ ਸਾਲਿਆ ਹੱਥ ਕਿੱਦਾਂ ਲਾਇਆ….
  • ਦੁਨੀਆ ਦੀ ਸਭ ਤੋ ਛੋਟੀ ‘LOVE STORY’
    ਮੁੰਡਾ ਕੁੜੀ ਨੂੰ : ਗਲ ਸੁਣੀ
    ਕੁੜੀ : ਹਾਂਜੀ ਵੀਰ ਜੀ. 😆😆😆THE END😆😆
  • ਤੇਰਾ ਪਿਆਰ ਨਾ ਆਵੇ ਸਮਝ ਕੁੜੇ..ਤੇਰਾ ਗੁੱਸਾ ਮੇਰੇ ਸੀਨੇ ਤੀਰ ਵਾਂਗ ਵੱਜਦਾ…ਤੂੰ angry bird ਵਾਂਗ ਅੱਖਾਂ ਕੱਢਦੀ ਰਹਿੰਦੀ…ਤੇ… ਮੈ temple run ਵਾਂਗ ਤੇਰੇ ਪਿਛੇ ਰਹਾ ਭੱਜਦਾ…😝😜
  • ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ
  • ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ
  • ਪੇਪਰ ਚ ਪੁਛੀਆ ਗਿਆ ..ਚੈਲੰਜ ਕੀ ਹੈ??.ਪੱਪੂ ਨੇ ਸਾਰਾ…..ਪੇਪਰ ਖਾਲੀ ਛੱਡ ਦਿੱਤਾ…ਅਤੇ …ਪੇਪਰ ਦੇ ਆਖਰੀ ਪੰਨੇ ਚ ਲਿੱਖੀਆ…… ਜੇ ਬੰਦੇਂ ਦਾ ਪੁੱਤ ਏ ਤਾਂ ਪਾਸ ਕਰਕੇ ਵਿਖਾ…. ਇਹ ਮੇਰੇ ਵੱਲੋ ਤੈਨੂੰ ਚੈਲੰਜ ਏ
  • ਸਾਡੇ ਤੋਂ ਚੰਗੇ ਤਾਂ ਗਲੀ ਦੇ ਕੁਤੇ ਨੇ,ਕੁੜੀ ਮੁੜ ਮੁੜ ਕੇ ਤਾਂ ਵੇਖਦੀ ਹੈ ਕੇ ਪਿਛੇ ਆ ਰਿਹਾ ਕੇ ਨਹੀ….
  • B/F and G/F ਬੈਠੇ side ਤੇ ਗੱਲਾ ਕਰਦੇ ਸੀ ਤੇ ਕੁੜੀ ਆਪਣੇ laptop ਤੇ facebook acnt,ਪਾਸਵਰਡ setting ਕਰਦੀ ਸੀ..ਓਸਨੇ type ਕੀਤਾ ” BraiN “, ਮੁੰਡਾ ਦਾ ਹੱਸ ਹੱਸ ਕੇ ਬੁਰਾ ਹਾਲ ਹੋ ਗਿਆ ਜਦੋ laptop ਦਾ rply ਆਇਆ, Too Small……..
  • ਰੱਬਾ ਉਪਰ ਬੈਠਾ ਤੰਗ ਕਰੀ ਜਾਨਾ … ਯਾਦ ਰੱਖੀ ਉੱਪਰ ਅਸੀਂ ਵੀ ਆਉਣਾ।
  • ਜਿਹੜੇ ਰਿਸ਼ਤੇਦਾਰ ਮੇਨੂੰ ਜਨਮ-ਦਿਨ ਤੇ ਫੋਨ 📞 ਨੀ ਕਰਦੇ, ਉਹਨਾਂ ਨੂੰ ਮੈਨੂੰ 📖 Result ਵਾਲੇ ਦਿਨ ਫੋਨ 📞 ਕਰਨ ਦਾ ਕੋਈ ਹੱਕ ✋ਨੀ
  • ਜਿੰਨੀ ਸੋਹਣੀ ਨਾਗਿਨ ਟੀਵੀ ਤੇ colors channel ਵਾਲੇ ਦਿਖਾਉਂਦੇ ਨੇ … ਉਸ ਹਿਸਾਬ ਨਾਲ ਮੇਨੂੰ ਕੁੜੀ ਨਹੀਂ ਨਾਗਿਨ ਹੀ ਚਾਹੀਦੀ ਹੈ।
  • ਬੈਂਗਣ ਵਰਗੀ ਹੋ ਗਈ ਹੈ ਜ਼ਿੰਦਗੀ … ਹਰ ਕੋਈ ਭਰ੍ਥਾ ਬਣਾਉਣ ਨੂੰ ਫਿਰਦਾ।
  • ਭਾਜੜਾ ਈ ਪੈ ਜਾਦੀਆਂ ਨੇ ਜਦੋ … ਸਵੇਰੇ ਉਠੀਏ ਤਾ ਸਰਾਣੇ ਥੱਲੇ ਮੋਬਾਇਲ ਨਾ ਹੋਵ😂
  • ਇੱਕ ਸ਼ੇਰ ਨੇ #zoo ਵਿਚ ਇੱਕ ਬੰਦਾ ਮਾਰਤਾ…ਦੂਜਾ ਸ਼ੇਰ ਪੁਛਦਾ ਕਿਊਂ ਮਾਰਿਆ ? ਪਹਿਲਾ ਸ਼ੇਰ ਕਹਿੰਦਾ –ਕੀ ਕਰਦਾ ਕਦੋ ਦਾ ਬਕਵਾਸ ਕਰੀ ਜਾ ਰਿਹਾ ਸੀ “inni wadi billi”
  • ਮੈਨੂੰ ਕਹਿੰਦਾ ਪੰਜਾਬੀ ਜੁੱਤੀ ਨਾਲ ਪੰਜਾਬੀ ਸੂਟ ਪਾਇਆ ਸੋਹਣੀਏ ਤੇਰੇ ਬਹੁਤ ਜਚਦਾ , ਮੈ ਕਿਹਾ ਤੇਰੇ ਵਰਗਿਆਂ ਦਾ ਕੰਮ ਵੀ ਫਿਰ ਇਹੀ ਜੁੱਤੀ ਨਾਲ ਈ ਚਲਦਾ ਏ ।
  • ਮੁੰਡਿਆ ਦੀ ਯਾਰੀ ਜਿਵੇ H.D.F.C da ‪loan ਕੁੜੀਆਂ ਦੀ ਯਾਰੀ ਜਿਵੇ china ਦਾ ਫੋਨ।
  • ਦਿਲ ਕਰਦਾ 1crore ਦੀ ਕਮੇਟੀ ਪਾਵਾ ਪਹਲੀ ਚੱਕ ਲਵਾ ਫਿਰ ਕੀਤੇ ਨਜ਼ਰ ਨਾ ਆਵਾ..

Comments