Punjabi funny status

facebooktwittergoogle_plusreddit
  • ਹਸਦੇ ਰਹੋ ਮਿਤਰੋ ਰੋਣ ਨੂੰ ਰਿਸ਼ਤੇਦਾਰ ਬਥੇਰੇ ਨੇ ।
  • ਕਹਿੰਦੀ ਤੁਹਾਨੂੰ ਕਿਵੇਂ ਪਤਾ ਲੱਗ ਜਾਂਦਾ….ਮੈਂ ਹੋਰ ਮੁੰਡਿਆਂ ਨਾਲ ਵੀ ਗੱਲ ਕਰਦੀ ਆਂ..ਸਾਲੀਏ ਅਸੀਂ ਅਧੀ ਅਧੀ ਰਾਤ ਤੱਕ Sony ਤੇ CID ਦੇਖ ਕੇ ਐਵੇਂ ਨੀ ਅਖਾਂ ਖਰਾਬ ਕਰਦੇ
  • ਮੈਂ ਇੱਕ ਕੁੜੀ ਨੂੰ ਕਿਹਾ . . ਕਿੱਦਾ ਸੋਹਣਿਉ!!ਬਾਂਦਰੀ ਅੱਗੋ ਕਹਿੰਦੀ….ਬਹੁਤ ਵਧੀਆ ਭਾਜੀ
  • ਮੇਰੀ ਸਹੇਲੀ ਨੇ ਪੁਛਿਅਾ ਤੁਸੀ ਮੈੰਨੂ ਕਿਣਾ pyar ਕਰਦੇ ਹੋ.??
    ਮੈਂ ਕਿਹਾ…ਜਿਣਾ ਰਾਜਸਥਾਨ ਵਾਲੇ ਪਾਣੀ ਦੇ ਨਲਕੇ ਨੂੰ
  • ਐਨੀ ਗਰਮੀ ਆ ਕਿ..ਕਦੇ ਕਦੇ ਤਾਂ ਮੱਛਰ ਵੀ ਕੰਨ ਕੋਲ ਆ ਕੇ ਕਹਿੰਦਾ..ਠੰਡਾ ਪਾਣੀ ਹੀ ਪਿਲਾ ਦੇ ਬਾੲੀ ਬਣ ਕੇ..
  • ਅਜ ਦਾ ਵਿਚਾਰ:
    ਜਿਸ ਤਰ੍ਹਾਂ ਕਾਲੀ ਮਿਰਚ ਕਦੇ ਗੋਰੀ ਨਹੀਂ ਹੋ ਸਕਦੀ ਠੀਕ ਉਸੇ ਤਰ੍ਹਾਂ ਗਰਮ ਮਸਾਲਾ ਕਦੇ ਵੀ ਠੰਡਾ ਨਹੀਂ ਹੋ ਸਕਦਾ
  • ਮੇਰੇ ਲਈ ਉਹ ਨੀਂ ਵੇਹਲੀ,ਹਾਏ ਉਏ ਰੱਬਾ!!ਏਨੀ Careless ਸਹੇਲੀ
  • ਕਹਿੰਦੀ ਹੋਗੀ ਤੇਰੇ ਪਿਆਰ ‘ਚ ਪਾਗਲ ਵੇ ਮੈਂ ਮਰ ਮਿਟ ਜਾਉਂ,ਜੇ ਤੂੰ ਦੇ ਦਿੱਤਾ ਜਵਾਬ ਤਾਂ ਤੇਰੇ ਘਰ ਮੂਹਰੇ ਲਿਟ ਜਾਉਂ
  • ਉਸ ਬੇਵਫਾ ਦੇ ਜਾਨ ਤੌਂ ਬਾਅਦ …ਮੈਂ ਮਰਨ ਹੀ ਵਾਲਾ ਸੀ,ਅਚਾਨਕ ਮੈਨੂੰ ਯਾਦ ਆਇਆ ਕਿ ਉਸਦੀ ਸਹੇਲੀ ਨੇ ਵੀ ਮੈਨੂੰ ਨੰਬਰ ਦਿਤਾ ਸੀ …so maran da program cancel
  • ਹੋਰ ਗੱਲਾਂ ਤੇਨੁ ਬੜੀਆਂ ਆਉਂਦਿਆ “I LOVE YOU” ਕਹਿਨ ਲੱਗੇ ਕਿਉਂ ਡਰਦੀ ਏ ,, ਜਿਉਂਦੀ ਰਹੇ ਤੇਰੀ ਛੋਟੀ ਭੈਣ ਪਿਆਰੀ ਮੈਨੂ ਨਿਤ msgs ਤੇ “jiju jiju ” ਕਰਦੀ ਏ !!
  • ਓਹਨਾ ਨੇ ਜਗਹ -ਜਗਹ ਨਾਕੇ ਲਾਏ ਹੋਏ ਨੇ ਸਾਰੇ ਪੰਗੇ ਵੀ ਤੇਰੇ ਪਾਏ ਹੋਏ ਨੇ 2-4 ਦਿਨ ਘਰੋ ਬਾਹਰ ਨਾ ਜਾਵੀ ਬਾਹਰ ਬੰਦਰ ਫੜਨ ਵਾਲੇ ਆਏ ਹੋਏ ਨੇ
  • ਦਿਨੇ ਮਾਸ਼ੂਕ ਲੜ ਦੀ …. ਰਾਤ ਨੂ ਸਾਲਾ ਮਛਰ ਲੜ ਦਾ
  • ਹੁਣ ਤਾਂ ਪੰਜਾਬ ਦੇ ਹਰੇਕ ਵਿਹੜੇ ਵਿੱਚ ਮਾਂ ਦੀ ਇੱਕੋ ਅਵਾਜ਼ ਗੂੰਜਿਆ ਕਰੂ ।। . . ਵੇ ਪਾਣੀ ਪੀਕੇ ਤੁਰ ਗਿਆ ਬੋਤਲਾਂ ਤੇਰਾ ਪਿਓ ਭਰੂ
  • ਕੋਈ ਹਾਲ ਨਹੀ ਕੁੜੀਆ ਦਾ, ਇੱਕ ਕੁੜੀ ਦੇ ਉੱਪਰ English ਸਿੱਖਣ ਦਾ ਬਹੁਤ ਜਨੂਨ ਸੀ, ਇੱਕ ਦਿਨ ਆਟੋ ਚ ਜਾ ਰਹੀ ਸੀ, ਅਚਾਨਕ ਆਟੋ ਅੰਦਰ ਧੂੜ ਆ ਗਈ,ਤੇ ਕਹਿੰਦੀ, Oh My God ਰੇਤਾ
  • Petrol ਵਧੇ..ਆਪਾਂ ਚੁੱਪ ਰਹੇ Diesel ਵਧੇ..ਫਿਰ ਵੀ ਚੁੱਪ ਰਹੇ LPG ਵਧੀ..ਫਿਰ ਵੀ ਕੁੱਝ ਨਾ ਬੋਲੇ ਪਰ ਹੁੱਣ ਗੋਲਗੱਪੇ 10 ਦੇ ਸਿਰਫ 4 ਹੁੱਣ ਚੁੱਪ ਨਹੀ ਰਹਾਂਗੇ

Comments