Punjabi funny status

Facebooktwittergoogle_plusreddit

ਪੰਜਾਬੀ status ਦੀ ਨਵੀ website ਤੁਹਾਡੇ ਲਈ ਹਿੰਦੀ ਚ ਚੁਟਕੁਲੇ… 123hindijokes.com ਇਥੇ ਕਲਿਕ ਕਰੋ…. ਇਸਨੂੰ ਵੀ ਇਨਾ ਹੀ ਪਿਆਰ ਦਵੋ ਜਿਨਾ ਤੁਸੀਂ 123punjabistatus.com ਨੂੰ ਦਿਤਾ ਤੇ ਦੇ ਰਹੇ ਹੋ ….

  • i20 ਵਿਚ ਬੇਹ ਕੇ ਕਹਿੰਦੀ i20 ਵਾਲਾ ਯਾਰ ਆ ENDeAvouR ਵਿਚ ਬੇਹ ਕੇ ਕਹਿੰਦੀ i20 ਵੀ ਕੋਈ car ਆ
  • ਰੁਪਇਆ ਲਈ ਬਾਦਲ ਦੇ ਗੁਣਗਾਣ ਕਰਨ ਵਾਲੇ ਗਾਈਕੋ ਜਨਤਾ ਮਾਫ ਨਹੀ ਕਰੂਗੀ
  • ਕਹਿੰਦੀ ਚੱਕ ਦਾ ਨੀ Phone ਹੁਣ ਦੱਸ Jatta ਕੀ Reason ਆ . . ਤੈਨੂੰ ਨੀ ਪਤਾ Chandigarh ਵਾਲੀਏ ਹੁਣ ਹਾੜੀ ਦਾ Season ਆ
  • ਇਤਿਹਾਸ ਗਵਾਹ ਹੈ…..। ਜਦੋਂ ਵੀ ਕੋਈ ਕੁੜੀ Feeling Sick (ਬਿਮਾਰ) ਵਾਲਾ ਸਟੇਟਸ ਪਾਉਂਦੀ ਆ…..! ਉਦੋਂ……? ਕੁਮੈਂਟ ਕਰਨ ਵਾਲੇ ਹਰ ਮੁੰਡੇ ਵਿੱਚ ਡਾਕਟਰ ਦੀ ਆਤਮਾ ਆ ਜਾਂਦੀ ਆ
  • ਜੇ ਕੁੜੀਆਂ ਨੂੰ ਦਿਮਾਗ ਪੜਨਾ ਆਉਂਦਾ ਤਾਂ ?? ਹਰ ਸੈਕੰਡ ਬੰਦੇ ਨੂੰ ਥੱਪੜ ਪੈਂਦੇ ਹੁੰਦੇ
  • ਯਾਰਾਂ ਨੂੰ ਚਾਹੀਦਾ ਏ ਇਹੋ ਜਿਹਾ ਬੈਂਕ ਜਿਹੜਾ give me loan and then leave me alone..
  • ਬਾਹਮਣੀ ਨੇ ਜੱਟ ਪੱਟਿਆ, ਪੱਟਿਆ ਸਕੀਮਾ ਲਾ ਕੇ..
  • ਜਦੋਂ Mobile ਦੀ Battery 2-3% ਰਹਿ ਜਾਵੇ ਤਾਂ ਕਈ ਤਾਂ ਇਦਾਂ ਭੱਜਦੇ Charger ਵੱਲ ਨੂੰ . . ਜਿਵੇਂ . . . .?? Filma ‘ਚ ਜਖਮੀ bro ਨੂੰ ਲੈ ਕੇ Hero ਭੱਜਿਆ ਜਾਂਦਾ ਹੁੰਦਾ.. ਮੇਰੇ ਭਾਈ ਤੂੰ ਆਂਖੇ ਖੁੱਲੀ ਰੱਖਨਾ ਮੈਂ ਤੁਝੇ ਕੁਛ ਨਹੀਂ ਹੋਨੇ ਦੂੰਗਾ…
  • ਪੰਜਾਬੀ status ਦੀ ਨਵੀ website ਤੁਹਾਡੇ ਲਈ ਹਿੰਦੀ ਚ ਚੁਟਕੁਲੇ… 123hindijokes.com ਇਥੇ ਕਲਿਕ ਕਰੋ…. ਇਸਨੂੰ ਵੀ ਇਨਾ ਹੀ ਪਿਆਰ ਦਵੋ ਜਿਨਾ ਤੁਸੀਂ 123punjabistatus.com ਨੂੰ ਦਿਤਾ ਤੇ ਦੇ ਰਹੇ ਹੋ ….
  • ਪਹਿਲਾਂ ਹੁੰਦੀ ਸੀ ਠੰਡੀ ਛਾਂ ਵਰਗੀ ਹੁਣ ਤੂੰ ਨਿਰੀ ਤਿੱਖੀ ਧੁੱਪ ਹੋ ਗਈ… ਅਸੀਂ ਤੇਰੀ ਯਾਦ ‘ਚ ਖਾਨਾ ਪੀਣਾ ਛੱਡਿਆ ਤੇ ਤੂੰ ਖਾ ਖਾ ਤੂੜੀ ਵਾਲਾ ਕੁੱਪ ਹੋ ਗਈ
  • ਲੈ ਲਓ ਨਜ਼ਾਰੇ ਜਿੰਨਾ ਚਿਰ ਕੁਆਰੇ
  • ਜਦੋ ਮੈ ਜੰਮਿਆ ਸੀ , ਮੈਨੂੰ ਜਨਮ ਸਰਟੀਫੀਕੇਟ ਨਾਲ ਸਨਮਾਨਤ ਕਿਤਾ ਗਿਆ
  • Kamli ਮੈਨੂੰ ਕਹਿੰਦੀ :- ਮੈ ਤੁਹਾਨੂੰ ਦਿਲ ਵਿਚ ਨਹੀਂ ਰੱਖ ਸਕਦੀ !!! ਮੈਂ ਕਿਹਾ :-ਦਿਮਾਗ ‘ਚ ਹੀ ਰੱਖ ਲਵੋ ਉਦਾਂ ਵੀ ਤਾਂ ਖਾਲੀ ਆ…
  • ਮੈਨੂੰ ਕਹਿੰਦੀ ਤੂੰ ਦੇਸੀ ਆ ਮੈਂ ਵੀ ਕਹਿ ਦਿੱਤਾ ?? ਤੂੰ ਵੀ ਦਿਖਾ ਕਿਥੇ ਤੇਰੇ Nιкє ਦਾ Tαg ਲੱਗਾ ਆ
  • KEhndi”ਤੂ ਬੜਾ ਕੁੱਤਾ ਆ, ਮੈਂ ਕਿਹਾ ਤੇਰੀ ਕਿਹੜੀ ਲੱਤ ਪਾੜਤੀ
  • ਕਾਸ਼ ਕਿਤੇ ਤੂੰ ਮੈਨੂੰ Miss ਕਰਦੀ ਫੇਰ ਮੈ ਤੈਨੂੰ Miss ਤੋਂ Mrs.ਬਣਾ ਦਿੰਦਾ . . .
  • ਲੋਕੀ ਕਹਿੰਦੇ ਸੜ ਨਾ ਰੀਸ Kar.. But ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….
  • ਜੇ ਕਿਸਮਤ ਹੋਵੇ FUDDU ਫੇਰ ਕੀ ਕਰੁ Bournvita ਵਾਲਾ DUDDU!
  • ਪਿਛਲੇ ੨ ਦਿਨ ਤੋਂ ਚੱਲ ਰਹੇ Light cut ਤੋਂ ਬਾਅਦ , ਸਾਨੂੰ ਹੁਣ ਪਤਾ ਲਗਿਆ ੲੇ ਰਾਤਾਂ ਲਮੀਆ ਹੀ ਬੜੀਆ ਨੇ

Punjabi funny status

Comments