Punjabi Romantic Status for Whatsapp

Facebooktwittergoogle_plusreddit

123punjabistatus.com provides the best Punjabi Romantic status in punjabi language to show and express your feelings for another person.If you want to be romantic then these punjabi romantic status is an exciting and cool way to express your love for another person. A list of latest and full on punjabi romantic status given below , keep visting again to get updated list of punjabi romantic status everyday.

  • ਜਿਸ ਦਿਨ ਦਾ ਉਸ ਕਮਲੇ ਨੇ ਆਖਿਆ ਕੇ ਤੈਨੂੰ ਵੇਖਣ ਦਾ ਹੱਕ ਬਸ ਮੇਰਾ ਏ …ਸੱਚੀ ਸੋਹ ਰੱਬ ਦੀ ਅਸੀ ਉਸ ਦਿਨ ਦਾ ਸ਼ੀਸ਼ੇ ਤੋਂ ਵੀ ਮੁੱਖ ਮੋੜ ਲਿਆ
  • ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ ਤੀਜਾ ਨਾ ਹੋਵੇ ਹੋਰ ਕੋਈ,ਮੈਂ ਗਲ ਲੱਗ ਜਾਵਾਂ ਤੇਰੇ ਸੱਜਣਾ, ਨਾ ਹੋਵੇ ਦਿਲ ਚ ਚੋਰ ਕੋਈ :)
  • ਪਿਅਾਰ 👫ਵੀ ਕੀ ਚੀਜ ਅਾ … ਮੂੰਹ 😐ਵਿੱਚੋ ਕੁਛ ਬੋਲ ਨੀ ਹੁੰਦਾ ….ਨੈਣ 👀ਬੁਜਾਰਤਾ ਪਾੳੁਦੇ ਰਹਿਦੇ ਨੇ……
  • ਲਿਖੀ ਕਿਸਮਤ ਰੱਬ ਨੇ ਤੈਨੂੰ ਮੇਰਾ ਯਾਰ ਬਣਾ ਦਿੱਤਾ♥ ਨਾ ਹੁੰਦਾ ਏ ਇਜਹਾਰ, ਦਿਲ ਨੂੰ ਤੇਰੇ ਨਾਂ ਕਰਵਾ ਦਿੱਤਾ
  • ਸੋਹਣੀ ਤਾਂ ਮੈਨੂੰ ਸਾਰੇ ਹੀ ਕਹਿੰਦੇ ਨੇ … ਪਰ ਖੁਸ਼ੀ ਤਾਂ ਤੇਰੇ ਮੋਟੋ ਕਹਿਣ ਨਾਲ ਹੁੰਦੀ ਹੈ
    • ਕਾਸ਼ ਉਹ ਸਵੇਰੇ ਨੀਂਦ ਤੋਂ ਜਾਗਦੇ ਹੀ ਮੇਰੇ ਨਾਲ ਲੜਨ ਆਏ ਤੇ ਕਹੇ ਤੂੰ ਕੌਣ ਹੁੰਦੀ ਹੈ ਮੇਰੇ ਸੁਪਨਿਆਂ ਚ ਨਾ ਆਉਣ ਵਾਲੀ
    • More Punjabi Romantic Status :

      Updates romantic status in punjabi for your facebook and whatsapp profile

      • ਸੋਹਣ-ਸੋਹਣੇ ਅੱਖਰਾਂ ਨਾਲ ਲਿਖਿਆ ਦਿਲ ਤੇ ਤੇਰਾ ਨਾਂ ਵੇ, ਸੋਚਣੇ ਨੂੰ Time⌚ ਚਾਹੇ ਮੰਗ ਲਈ, ਪਰ ਚਾਹੀਦਾ ਜਵਾਬ ਮੈਨੂੰ ਹਾਂ ਵੇ
      • ਮੈ ਤੇਰਾ ‪ਪਰਛਾਵਾਂ‬ ਨਹੀ,ਤੇਰਾ ‪ਸਾਥ‬ ਬਣਨਾ ਹੈ,ਜਿਸਨੂੰੰ ਕਦੇ ‪ਹਨੇਰੇ‬ ਵੀ ਦੂਰ ਨਾ ਕਰ ਸਕਣ..
      • ਸਮਝ ਨਹੀਂ ਆਉਂਦੀ ਸੋਹਣੀਏ ਕਿਵੇਂ ਬਣ ਗਏ ਤੇਰੇ ਮੇਰੇ Link… ਸੱਚੀ ਪਰੀ ਹੀ ਹੋਣੀ ਸੀ ਜੇ ਹੁੰਦੇ ਤੇਰੇ Wings😍❤
      • ਮੇਰੇ ਨਾਲ ਏਨੀਂ ਗੱਲ ਨਾਂ ਕਰਿਆ ਕਰ ਮੈਂ ਆਪਣਾ ਬਣਾ ਲੈਣਾ
      • ਤੇਰੇ ਭੋਲੇਪਨ ਦੇ ਸਦਕੇ, ਤੈਨੂੰ ਖ਼ਬਰ ਨਹੀਂ….. ਮੇਰੀ ਨਜਰ ਤੈਨੂੰ ਚੁੰਮਕੇ ਵਾਪਸ ਵੀ ਆ ਗਈ
      • ਮੇਨੂੰ ਤੇਰੇ ਤੇ ਐਤਬਾਰ ਬਹੁਤ ਹੈ … ਦਿਲ ਤੇਰੀ ਮੋਹਬਤ ਦਾ ਹਕਦਾਰ ਬਹੁਤ ਹੈ… ਸ਼ਡਣ ਤੋਂ ਪਹਿਲਾ ਇੱਕ ਵਾਰ ਜ਼ਰੂਰ ਸੋਚ ਲਵੀਂ ਇਸ ਕਮਲੇ ਨੂੰ ਤੇਰੇ ਨਾਲ ਪਿਆਰ ਬਹੁਤ ਹੈ।
      • ਰਹੀਆ ਅੱਖੀਆ ਬੇਚਾਨ ਤੇਰਾ ਮੁੱਖ ☺ ਦੇਖੇ ਬਿਨ …..ਦਿਲ ❤ ਲਗ਼ਿਆ ਨੀ ਮੇਰਾ ਦਿਲ ❤ਲਗ਼ਿਆ ਨੀ ਚੰਨਾ… ਅੱਜ ਸਾਰਾ ਦਿਨ …..
      • ਬੁਰੀ ਤੇਰੀ ਅੱਖ ਜਿਹੜੀ ਕਮਲਾ ਬਣਾਵੇ, ਜਾਣ ਬੁੱਝ ਪਤਾ ਨਹੀ ਮੈਥੋ ਕੀ ਚਾਹਵੇ…
      • ਉਂਝ ਦਿਲ ਕਿਸੇ ਕੋਲੋ ਗੱਲ ਨਾ ਕਹਾਵੇ, ਪਰ ਤੇਰੇ ਲਈ ਦਿਲ ਡੁੱਲਦਾ ਹੀ ਜਾਵੇ
      • Comments