Punjabi Romantic Status for Whatsapp

Facebooktwittergoogle_plusreddit

123punjabistatus.com provides the best Punjabi Romantic status in punjabi language to show and express your feelings for another person.If you want to be romantic then these punjabi romantic status is an exciting and cool way to express your love for another person. A list of latest and full on punjabi romantic status given below , keep visting again to get updated list of punjabi romantic status everyday.

  • ਜੀਨਾ ਮਰਨਾ ਹੋਵੇ ਨਾਲ ਤੇਰੇ , ਕਦੀ ਸਾਹ ਨਾ ਤੇਰੇ ਤੋ ਵਖ ਹੋਵੇ , ਤੇਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਇਨਾ ਕੁ ਮੇਰਾ ਹੱਕ ਹੋਵੇ ॥
  • ਹੋਵੇ ਸੋਹਣੀ ਤੇ ਸੁੱਨਖੀ ਯਾਰੋ ਗੋਲ ਮੋਲ ਜੀ, ਥੋਡੇੇ ਬਈ ਵਾਗੂ ਜਿਹੜੀ ਹੋਵੇ ਘੱਟ ਬੋਲਦੀ…ਨਾਲ ਲਾਕੇ ਹੋਵੇ ਯਾਰੀ ਦਾ ਗਰੂਰ ਮਿੱਤਰੋ, ਬਸ ਐਹੋ ਜਿਹੀ ਲੱਭਦੋ ਮਸ਼ੂਕ ਮਿੱਤਰੋ
  • ਦਿਲ ♡ ਦੀ ਨੀ ਮਾੜੀ ਉੰਜ ਜਿੱਦੀ ਹੈ ਬੜੀ।
  • ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ…
  • ਅੱਖਾਂ ਮੀਚ ਕੇ ਤੇਰਾ ਐਤਬਾਰ ਕਰਦੇ ਹਾਂ ,ਹੁਣ ਲਿਖ ਕੇ ਦੇ ਦਇਏ ਕੇ ਤੈਨੂੰ ਪਿਆਰ ਕਰਦੇ ਹਾਂ ।
  • ਜੱਟੀ ਕਰਦੀ ਆ ਤੇਨੂੰ like !! ਬੋਹਤੇ ਪਾਖੰਡ ਜਹੇ ਨਾ ਕਰ ਚੁਪ – ਚਾਪ ਬਨਾਲਾ ਆਪਣੀ wife !!
  • ਮੈ ‪ਸੋਹਣੀ ਤੂੰ ਸੋਹਣਾ ਆਪਣੀ ਜੋੜੀ ਬੜੀ ਕਮਾਲ,ਵੀਰ ਤੇਰੇ ‪‎ਚੁੱਕੀ‬ ਫ਼ਿਰਨ ਕੈਮਰਾ ‪‎ਕਹਿੰਦੇ‬ ਫ਼ੋਟੋ ਖਿਚਾਉਣੀ ‪‎Bhabhi‬ ਨਾਲ..
    • ਸੁਨ ਤੂੰ ਭਾਵੇ ਨਾ ਸੁਨ ਸਜਨਾ ਮੇਰੀ ਤਾਂ ਫਰਿਆਦ ਏ ,ਨਾ ਤੇਰੇ ਤੋ ਪਹਿਲਾ ਸੀ ਵੇ ਨਾ ਕੋਈ ਤੇਰੇ ਤੋ ਬਾਅਦ ਏ।
    • More Punjabi Romantic Status :

      Updates romantic status in punjabi for your facebook and whatsapp profile

      • ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ☺☺ਸਾਡੀ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਹੈ
      • ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀ☺☺ਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ ਪਿਆਰੀ ਨਾ ਹੁੰਦੀ॥
      • ਮੈ ਤੇਰੇ ਤੋ ਬਿਨਾ ਜੀ ਤਾ ਸਕਦਾ ਹਾ..ਪਰ ਖੁਸ਼ ਨਹੀ ਰਿਹ ਸਕਦਾ।
      • ਮੈ ਤਾ ਤੇਰੀ ਹੋ ਗਈ ਵੇ ਸਮਝ ਭਾਵੇ ਬੇਗਾਨੀ ਵੇ..ਸਾਹਾ ਤੋ ਪਿਆਰਿਆ ਤੂੰ ਮੇਰਾ ਦਿਲ ਜਾਨੀ ਵੇ..
      • ਜ਼ਿੰਦਗੀ ਲਈ ਜਾਨ ਜ਼ਰੂਰੀ ਏ ,ਵਫ਼ਾ ਨਿਭਾਉਣ ਲਈ ਅਰਮਾਨ ਜ਼ਰੂਰੀ ਏ ,ਦੁਨਿਆ ਨੂੰ ਚਾਹੇ ਹੋਣ ਦੁਖ ਬਥੇਰੇ ,ਪਰ ਮੇਰੀ ਜਾਨ ਦੇ ਮੁਖੜੇ ਤੇ ਮੁਸਕਾਨ ਜ਼ਰੂਰੀ ਏ !
      • ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।
      • ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।
      • Comments