Punjabi Romantic Status for Whatsapp

Facebooktwittergoogle_plusreddit

123punjabistatus.com provides the best Punjabi Romantic status in punjabi language to show and express your feelings for another person.If you want to be romantic then these punjabi romantic status is an exciting and cool way to express your love for another person. A list of latest and full on punjabi romantic status given below , keep visting again to get updated list of punjabi romantic status everyday.

  • ਲੱਖ ਉਹਨੂੰ ਚਾਹਣ ਵਾਲੇ ਨੇ ਮੈ ਇਹ ਸੁਨਿਆ ਚੰਗੇ ਆ ਨਸੀਬ ਮੇਰੇ ਓਹਨੇ ਮੈਨੂ ਚੁਣਿਆ
  • ਮੇਰੀ ਜਿੰਦਗੀ ਦੇ ਦੋ ਹੀ ਮਕਸਦ ਨੇ .. ਤੇਰੇ ਉੱਤੇ ਜਿਉਂਦੇ ਜੀ ਮਰ ਜਾਣਾ .. ਤੇ ਦੂਜਾ ਮਰਦੇ ਦਮ ਤੱਕ ਤੈਨੂੰ ਚਾਹੁਣਾ
  • ਜੇ ਮੈ ਨਦੀ ਤਾ ਤੂੰ ਪਾਣੀ ,ਮੈ ਬਿਨਾ ਤੇਰੇ ਸੁੱਕ ਜਾਣਾ ਜੇ ਤੂੰ ਪਾਣੀ ਤਾ ਮੈ ਪਿਆਸੀ,ਮੈ ਬਿਨਾ ਤੇਰੇ ਮੁੱਕ ਜਾਣਾ
  • ਕਹਿਣਾ ਦੋਵੇ ਚਾਹੰਦੇ,ਜਿਗਰਾ ‬ਜਿਹਾ ਨਹੀ ਕਰਦਾ … ਦਿਲ ਤੇਰਾ ‬ਵੀ ਡਰਦਾ, ਦਿਲ ਮੇਰਾ ‬ਵੀ ਡਰਦਾ
  • ਤੂੰ ਮਿਲ ਜਾਵੇ ਅਸੀਂ ਹੋਰ ਕੀ ਮੰਗਣਾ ਏ , ਤੂੰ ਕਿਸੇ ਕਬੂਲ ਦੁਆ ਵਰਗਾ ਅਮ੍ਰਿਤ ਵੇਲੇ ਦੇ ਬੋਲ ਜੇਹਾ,ਤੀਰਥ ਨੂ ਜਾਂਦੇ ਰਾਹ ਵਰਗਾ ਤੂੰ ਸਾਡੀ ਕਮਜ਼ੋਰੀ ਏ , ਤੇਰੇ ਬਿਨਾ ਗੁਜ਼ਾਰਾ ਨਹੀ ਹੋਣਾ ਤੂੰ ਆਉਂਦੇ ਜਾਂਦੇ ਸਾਹ ਵਰਗਾ
  • More Punjabi Romantic Status :

    Updates romantic status in punjabi for your facebook and whatsapp profile

    • ਦਿਲ ਵਿਚ ਵੱਸ ਗਈ ਆ ਤੂੰ ਨਖਰੋ.. ਵੇਖੇਯਾ ਬਗੇਰ ਤੇਰਾ ਮੂਹ ਨਖਰੋ .. ਲੰਗਦਾ ਨਾ ਦਿਨ ਸਾਡੀ ਲੰਗਦੀ ਸ਼ਾਮ.. ਤੂੰ ਹੀ ਸਾਡੀ ਸੋਹਣੀਏ ਨੀ Good Luck charm
    • Dear Future Wife ਜੀ . . . . ਦਿਲ ਨੀ ਲੱਗਦਾ ਮੇਰਾ, ਕਿੱਥੇ ੳ ਤੁਸੀਂ
    • ਝੂਠੇ ਮੁਹੋ ਨਾ ਕਹੀ ਦਿਲ ਵਿਚ ਹਾਂ ਤੇਰੇ , ਹਾਂ ਜੇ ਤੂ ਕਰੇ ਕਰਾ ਜਿੰਦਗੀ ਮੈਂ ਨਾਮ ਤੇਰੇ
    • ਤੂੰ ਹੋ ਜਾਵੇਂ ਮੇਰੀ, ਇਹ ਇੱਕੋ ਇੱਕ ਮੇਰਾ ਖਵਾਬ ਏ, ਮੇਰੇ ਵੱਲੋਂ ਤਾਂ ਹਾਂ ਹੈ ਪੂਰੀ, ਦੱਸ ਤੇਰਾ ਕੀ ਜਵਾਬ ਏ?
    • ਉਹ ਜਿੰਨਾਂ ਮੈਨੂੰ ਨਫਰਤ ਕਰਦੀ ਆ. ਮੈਂ ਓਨਾ ਈ ਉਸ ਕਮਲੀ ਨੂੰ ਪਿਆਰ ਕਰਾਂ. ਉਹਦੇ ਸੋਹਣੇ ਚਿਹਰੇ ਤੋਂ ਮੈਂ ਕੀ ਲੈਣਾ. ਬੱਸ ਉਹਦੇ ਭੋਲੇਪਣ ਦਾ ਸਤਿਕਾਰ ਕਰਾ.
    • ਹੰਜੂ ਪੂੰਝ ਕੇ ਮੈਨੂੰ ਹਰ ਵਕ਼ਤ ਹਸਾਇਆ ਮੇਰੀ ਕਮੀਆਂ ਨੂੰ ਛੱਡ ਮੈਨੂੰ ਗਲ ਨਾਲ ਲਾਇਆ ਕਿੰਝ ਪਿਆਰ ਨਾ ਕਰਾਂ ਮੈਂ ਆਪਣੇ ਸੋਹਣੇ ਨੂੰ ਜੀਹਦੇ ਸਾਥ ਨੇ ਹੈ ਮੈਨੂੰ ਜੀਨਾ ਸਿਖਾਇਆ…
    • ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ…
      • ਪਿਆਰ ਦੀ ਹਰ ਹੱਦ ਤੱਕ ਚਾਹਿਆ ਆ ਤੈਨੂੰ ਬਾਹਾਂ ਵਿਚ ਘੁੱਟ ਕ ਲੁਕਾਇਆ ਆ ਤੈਨੂੰ ਦੂਰ ਕਰੀਏ ਤੈਨੂੰ ਇਹ ਹੋ ਨੀ ਸਕਦਾ ਕਿਸਮਤ ਦੇ ਨਾਲ ਲੜ ਕੇ ਅਸੀਂ ਪਾਇਆ ਆ ਤੈਨੂੰ
      • ਜੇ ਰੁੱਸਿਆ ਹੋਵੇ ਯਾਰ ਸੋਹਣਾ ਗਲ ਲਾ ਕੇ ਯਾਰ ਮਨਾ ਲਈਦਾ…. ਪਰਖ ਹੁੰਦੀ ਏ ਪਿਆਰ ਦੀ 100 ਵਾਰੀ ਆਵੇਂ ਨੀ ਦੂਜਾ ਯਾਰ ਬਣਾ ਲਈਦਾ….
      • Comments