Punjabi Rude Status

facebooktwittergoogle_plusreddit
  • ਅੱਜ ਹਰ ਪਾਸੇ ਜਿੰਦ ਔਖੀ ਹੈ … ਬਾਬਾ ਤੇਰੀ ਕੌਮ ਨਿਮਾਣੀ ਦੀ …..ਓਹ ਦੇਸ਼ ਸਾਡਾ ਨਹੀ ਹੋ ਸਕਦਾ… ਜਿਥੇ ਬੇਅਦਬੀ ਹੋਵੇ ਬਾਣੀ ਦੀ
  • ਹੱਕਾਂ ਦੀ ਗੱਲ ਕੀਤੀ ਜਦੋਂ ਕਿਸਾਨਾ ਨੇ…. ਹੋਰ ਪਾਸੇ ਉਲਝਾਤੇ ਸਿਆਸਤਦਾਨਾ ਨੇ ….
  • ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ
  • ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ ….
  • ਆਪਾਂ ਸਿੱਧੇ ਸਾਧੇ ਬੰਦੇ ਹਾਂ, ਲੋਕੀ ਕਹਿੰਦੇ Attitude ਬੜਾ ਸੱਚੀ ਗੱਲ ਮੂੰਹ ਤੇ ਕਹਿੰਦੇ ਹਾਂ, ਲੋਕੀ ਕਹਿੰਦੇ Rude ਬੜਾ ।
  • ਮੈਂ ਚੁੱਪ ਹਾਂ ਪਰ ਅੰਨਾ ਨਹੀਂ॥
  • ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
  • ਇੱਕ ਤਾਂ ਮੈਂ ਜ਼ਿੱਦੀ ਉਪਰੋ ਬੱਤਮੀਜ਼ ਵੀ
  • ਪਹਿਲਾਂ ਆਪਣਾ “attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ।
  • ਜਾ ਜੇ ਤੂੰ ਖੁਸ਼ ਹਾਂ ਛੱਡ ਕੇ ਪਰ ਸਾਡੀ ਵੀ ਇਕ ਗਲ ਯਾਦ ਰਖੀ ਮਰਨ ਨੀ ਲਗੇ ਅਸੀਂ ਵੀ ਤੇਰੇ ਤੋ ਬਗੈਰ ਨੀ
  • ਮੌਸਮ ਤੇ ਇਨਸਾਨ ਦੋਨੋ ਹੀ ਬਦਲ ਜਾਂਦੇ ਨੇ।
  • ਜਿਹੋ ਜਿਹਾ ਤੇਰਾ ਅੰਨ ਪਾਣੀ , ਉਹੋ ਜਿਹਾ ਮੇਰਾ ਕੰਮ ਜਾਣੀ…
  • ਵਕਤ ਵਕਤ ਕੀ ਬਾਤ ਹੈ, ਵਰਨਾ ਤੇਰੀ ਕਯਾ ਔਕਾਤ ਹੈ॥
  • ਤੂੰ ਬੰਦਾ ਬਣ ਜਾ ਦਿਲਾ ਦੇ ਜਾਣਿਆ because ਮੇਰਾ ਤੇਰੇ ਨਾਲ ਵਿਆਹ ਹੋਣ ਵਾਲਾ ਹੈ ..

Comments