Punjabi sad status

facebooktwittergoogle_plusreddit

Punjabi’s are grown up listening to sad songs of punjabi singers 😛 . Here we present you a great list of sad status in Punjabi language. Feeling low? We hope you look forward to a great future and throw away your sadness. Meanwhile choose from the list of Punjabi sad status, and let your beloved ones know that you are sad. No need to be sad again, tell people you are sad, let them know and change your status on whatsapp , facebook.

  • ਉਸਨੂੰ ਪਰਖ ਕੇ ਮੈਂ ਆਪਣਾ ਦਿੱਲ ਆਪ ਹੀ ਤੋੜ ਲਿਆ, ਗਲਤਫਹਿਮੀਆਂ ਵਿੱਚ ਮੈਂ ਬਹੁਤ ਜਿਆਦਾ ਖੁਸ਼ ਸੀ।
  • ਤੁਸੀਂ ਰੁੱਸ ਗਏ ਅਸੀਂ ਟੁੱਟ ਗਏ।
  • ਇਹ ਚੰਦਰਾ ਪਿਆਰ ਵੀ ਬਸ calls ਤੇ sms ਤਕ ਹੀ ਰਹਿ ਗਿਆ ਹੈ।
  • ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ
  • ਬਹਾਨੇ ਨਾਲ ਵੀ ਕਿਸੇ ਤੋਂ ਮੇਰਾ ਹਾਲ ਨਾ ਪੁੱਛੀਂ ਮੈਂ ਬਿਲਕੁਲ ਠੀਕ ਹਾਂ, ਲੋਕੀਂ ਤਾਂ ਬੱਸ ਗਲਾਂ ਬਣਾਉਦੇ ਨੇ…
  • ਬੜਾ ਪਿਆਰ ਸੀ ਉਸ ਝੱਲੀ ਨਾਲ… 😘 ਪਰ ਕਰੀਬ ਹੋ ਕੇ ਵੀ ਉਹ ਕਰੀਬ ਨਾ ਹੋੲੀ…😔 ਅੱਜ ਹਾਲਤ ਉਸ ਟੁੱਟੇ ਤਾਰੇ ਵਰਗੀ… 😭 ਜਿਸਨੂੰ ਟੁੱਟ ਕੇ ਵੀ ਧਰਤੀ ਨਸੀਬ ਨਾ ਹੋਈ…
  • ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ
  • ਕੁਝ ਲੋਕਾਂ ਦਾ ਕੰਮ ਹੁੰਦਾ ਹੈ mood ਖਰਾਬ ਕਰਨਾ.. ਆਪਣਾ ਵੀ ਤੇ ਦੂਜਿਆਂ ਦਾ ਵੀ
  • ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕਿਆ ਮੈਂ ਪਤਾ ਨਹੀਂ ਕਿਉਂ ਆਪਣੀ ਸਾਰੀ ਜ਼ਿੰਦਗੀ ਬਦਲ ਲਈ
  • ਤੁਸੀਂ ਕਿਸੇ ਇਨਸਾਨ ਦਾ ਦਿਲ ਬੱਸ ਓਦੋਂ ਤੱਕ ਦੁਖਾ ਸਕਦੇ ਹੋ, ਜਦੋਂ ਤੱਕ ਉਹ ਤੁਹਾਨੂੰ ਪਿਆਰ ਕਰਦਾ ਹੈ!
  • ਸੁਭਾਅ ਤੇਰਾ ਬਦਲ ਗਿਆ ਹੈ ਮੇਰੇ ਲਈ, ਲੱਗਦਾ ਤੇਰਾ ਦਿਲ ਕਿਤੇ ਹੋਰ ਲੱਗਣ ਲੱਗ ਗਿਆ
  • ਮੇਰੇ ਲਈ ਆਪਣੇ Mom dad ਦੀ ਕਸਮ ਖਾ ਜਾਂਦੀ ਸੀ …ਕਮਲੀਏ ਮੇਨੂੰ ਨਹੀ ਤਾਂ …ਆਪਣੇ Mom Dad ਨੂੰ ਤਾਂ ਬਖਸ਼ ਦਿੰਦੀ…
  • ਝੂਠਾ ਤਾਂ ਮੈਂ ਹੀ ਹਾਂ ਜੋ ਅੱਜ ਵੀ ਜੀ ਰਿਹਾ ….. ਤੇਰੇ ਬਿਨ ਜੀ ਨਹੀਂ ਸਕਦਾ ਰੋਜ਼ ਕਹਿੰਦਾ ਸੀ।

Punjabi sad status continues…

  • ਕਦੇ ਉਹ ਵੇਲਾ ਸੀ ਜੀ ਕਰਦਾ ਸੀ ਤੇਰੇ ਤੋਂ ਜਾਨ ਵਾਰਦਿਆ,ਹੁਣ ਉਹ ਵੇਲਾ ਜੀ ਕਰਦਾ ਤੈਨੂੰ ਗੋਲੀ ਮਾਰਦਿਆ
  • ਜਦੋਂ ਸਦਾ ਮੂਡ ਬਿਨਾ ਕਿਸੇ ਗਲ ਤੋਂ ਖਰਾਬ ਹੋਵੇ ਤਾ ਅਸੀਂ ਪੱਕਾ ਕਿਸੇ ਨੂੰ ਮਿਸ ਕਰ ਰਹੇ ਹੁੰਦੇ ਹਾ
  • ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।
  • ਜਦ ਗਿਣਤੀ ਕੀਤੀ ਧੋਖਾ ਦੇਣ ਵਾਲਿਆਂ ਦੀ ਤਾਂ ਇਤਫਾਕ ਵੇਖੋ ਕੋਈ ਵੀ ਬੇਗਾਨਾ ਨਹੀਂ ਨਿਕਲਿਆ।
  • ਸਾਡਾ ਫ਼ੱਕਰਾਂ ਦਾ ਕੀ ਏ ਵਸਾਹ ਸੱਜਣਾ, ਕੱਦ ਮੁੱਕ ਜਾਣੇ ਸਾਡੇ ਸਾਹ ਸੱਜਣਾ…..:-(

Comments