Punjabi sad status

Facebooktwittergoogle_plusreddit

Punjabi’s are grown up listening to sad songs of punjabi singers 😛 . Here we present you a great list of sad status in Punjabi language. Feeling low? We hope you look forward to a great future and throw away your sadness. Meanwhile choose from the list of Punjabi sad status, and let your beloved ones know that you are sad. No need to be sad again, tell people you are sad, let them know and change your status on whatsapp , facebook.

  • ਛੱਡ ਤੈਨੂੰ ਕੀ ਕਹਿਣਾ ਤੇਰੀ “ਮਰਜੀ” ਆ..ਪਤਾ ਨੀ ਕਿਓ ਤੈਨੂੰ Mere ਤੋਂ “ਅਲਰਜੀ” ਆ
  • ਕੌਣ ਕਹਿੰਦਾ ਹੈ ਕਿ ਸਿਰਫ ਲਫਜਾ ਨਾਲ ਦਿਲ ਦੁਖਾਇਆ ਜਾਂਦਾ,ਕਿਸੀ ਦੀ ਖਾਮੋਸ਼ੀ ਵੀ ਕਈ ਵਾਰ ਜਾਨ ਲੈਂਦੀ ਹੈ!!
  • ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।
  • ਮੈਂ ਅੱਜ ਇਕ ਟੁੱਟਦਾ ਤਾਰਾ ਵੇਖਿਆ, ਜਮਾ ਹੀ ਮੇਰੇ ਵਰਗਾ ਸੀ ,ਵੇ ਚੰਨ ਨੂੰ ਕੋਈ ਫ਼ਰਕ ਪਿਆ ਨਾ, ਜਮਾ ਹੀ ਤੇਰੇ ਵਰਗਾ ਸੀ॥
  • ਤੂੰ ਧੜਕਨ ਸੀ ਤੇਨੂੰ ਦਿਲੋ ਕੱਢ ਦੇ ਕਿਵੇ … ਅਸੀਂ ਚੰਗੇ ਹੀ ਨਹੀਂ ਸੀ ਤੇਨੂੰ ਲਗਦੇ ਕਿਵੇ।
  • ਫੁੱਲਾਂ ਵਰਗੀ ਹੈ ਇਹ ਜਿੰਦਗੀ,ਫਿਰ ਵੀ ਸੂਲ ਬਣ ਕੇ ਚੁਭਦੀ ਹੈ ਕਦੀ ਕਦੀ
  • ਬਚਪਨ ਕਰ ਗਿਆ ਝਾਤੀ..ਓ!!ਰੱਬਾ ਕਿੱਥੇ ਜਾਨ ਫਸਾਤੀ
    • ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।
    • More Punjabi sad status

      • ਗੱਲ ਹੋਵੇ ਕੋਈ ਤਾਂ ਅਸੀਂ ਵੀ ਦਿਲ ਤੇ ਲਾਈਏ,ਛੱਡ ਸਭ ਨੂੰ ਅਸੀਂ ਵੀ ਤੁਰ ਜਾਈਏ,ਪਰ ਸਾਡੇ ਤੋਂ ਦੇਖ ਨਹੀਂ ਹੋਣੇ ਉਹਦੀਆਂ ਅੱਖਾਂ ਵਿੱਚ ਹੰਝੂ,ਨਹੀਂ ਤਾਂ ਅਸੀਂ ਵੀ ਹਰ ਗਲ ਤੇ ਰੁਸ ਜਾਈਏ
      • ਵੇਖ ਕੇ ਸੋਹਣਾ👰ਮੁੱਖ ਅਸੀਂ ਇੱਤਬਾਰ ਨਾ ਕਰਦੇ..ਉਹਦੀਆ ਝੂੱਠੀਆਂ ਕਸਮਾਂ ਦਾ ਇਤਬਾਰ ਨਾ ਕਰਦੇ..ਜੇ ਪਤਾ ਹੁੰਦਾ ਕਿ ਅਸੀਂ🚶ਸਿਰਫ਼ ਮਜ਼ਾਕ ਉਹਦੇ💃ਲਈ..ਤਾਂ ਸੌਹੰ ਰੱਬ ਦੀ ਮਰ ਜਾਂਦੇ🔫ਪਰ ਪਿਆਰ❤ਨਾ ਕਰਦੇ
      • ਉਦਾਸ ਰਹਿਣ ਦੀ ਆਦਤ ਏਨੀ ਜ਼ਿਆਦਾ ਪੈ ਗਈ,ਹੁਣ ਜਦੋਂ ਕੋਈ ਖੁਸ਼ੀ ਮਿਲਦੀ ਆ ਤਾਂ ਬਹੁਤ ਅਜੀਬ ਜਿਹਾ ਲੱਗਦਾ
      • ਜਦੋ ਹੋਈ ਸੀ ਮੁਹਬੱਤ ਤਾ ਲਗਿਆ ਕੋਈ ਚੰਗੇ ਕੰਮ ਦਾ ਅਸਰ ਹੈ,ਖਬਰ ਨਹੀ ਸੀ ਮੈਨੁੰ,ਕੇ ਗੁਨਾਹਾ ਦੀ ਇਸ ਤਰਾ ਦੀ ਵੀ ਸਜ਼ਾ ਹੁੰਦੀ ਹੈ
      • ਇਹ ਬਦ-ਦੁਆਵਾਂ ਕਿਸੇ ਹੋਰ ਲਈ ਰੱਖ , ਮੁਹਬੱਤ ਦੇ ਮਰੀਜ਼ ਹਾਂ ਖੁਦ-ਬ-ਖੁਦ ਮਰ ਜਾਵਾਂਗੇ।
      • ਕਿਥੇ ਵਫਾ ਮਿਲਦੀ ਮਿੱਟੀ ਦੇ ਬਣੇ ਇਨਸਾਨਾ ਤੋ,ਇਹ ਤਾ ਬਿਨਾ ਮਤਲਬ ਦੇ ਰੱਬ ਨੂੰ ਵੀ ਯਾਦ ਨਹੀ ਕਰਦੇ ।
      • ਉਸਨੇ ਵਾਦਾ ਕੀਤਾ ਸੀ 5 ਦਿਨ ਬਾਅਦ ਵਾਪਿਸ ਆਵਾਂਗੀ ਪਰ ਅਸੀਂ ਜ਼ਿੰਦਗੀ ਦੀ ਕਿਤਾਬ ਖੋਲ ਕੇ ਵੇਖੀ ਤਾ ਜ਼ਿੰਦਗੀ ਦੇ ਦਿਨ ਹੀ 4 ਸੀ।
      • Comments